19-Jun-2024 ਪਟਿਆਲਾ ਇੰਜ: ਰਤਨ ਕੁਮਾਰ ਮਿੱਤਲ ਸੰਭਾਲਿਆ ਚੀਫ ਇੰਜੀਨੀਅਰ ਆਈ.ਟੀ ( Information Technology) ਪਟਿਆਲਾ ਦਾ ਅਹੁਦਾ
17-Jun-2024 ਅੰਮ੍ਰਿਤਸਰ ਡਾ. ਐੱਸ. ਪੀ. ਸਿੰਘ ਓਬਰਾਏ ਦੇ ਯਤਨਾਂ ਸਦਕਾ ਫਾਂਸੀ ਤੋਂ ਬਚਿਆ ਨੌਜਵਾਨ ਸੁਖਵੀਰ ਰਿਹਾਈ ਉਪਰੰਤ ਵਤਨ ਪਰਤਿਆ
14-Jun-2024 ਪਟਿਆਲਾ ਸਰਕਾਰੀ ਜਾਇਦਾਦ ਦੀ ਡੀਫੇਸਮੈਂਟ ਕਰਨ ਵਾਲਿਆਂ ਖਿਲਾਫ਼ ਕੀਤੀ ਜਾਵੇਗੀ ਕਾਰਵਾਈ : ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ
14-Jun-2024 ਪਟਿਆਲਾ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅਰਬਨ ਅਸਟੇਟ ਤੇ ਓਮੈਕਸ ਰੈਜੀਡੈਂਟਸ ਵੈਲਫੇਅਰ ਐਸੋਸੀਏਸ਼ਨਾਂ ਨਾਲ ਬੈਠਕ
13-Jun-2024 ਪਟਿਆਲਾ ਡਾ. ਬਲਬੀਰ ਸਿੰਘ ਰਾਜਿੰਦਰਾ ਹਸਪਤਾਲ ਪੁੱਜੇ, ਪਿੰਡ ਉੜਦਨ ਵਾਸੀ ਜਖ਼ਮੀਆਂ ਦਾ ਹਾਲ-ਚਾਲ ਜਾਣਿਆ, ਤਿੰਨ ਸ਼ਰਧਾਲੂਆਂ ਦੀ ਮੌਤ 'ਤੇ ਦੁੱਖ ਪ੍ਰਗਟਾਇਆ
11-Jun-2024 ਪਟਿਆਲਾ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਹੜ੍ਹਾਂ ਰੋਕੂ ਕੰਮਾਂ ਦਾ ਜਾਇਜ਼ਾ ਲੈਣ ਲਈ ਘੱਗਰ, ਟਾਂਗਰੀ, ਮਾਰਕੰਡਾ, ਛੋਟੀ ਤੇ ਵੱਡੀ ਨਦੀ ਦਾ ਦੌਰਾ
07-Jun-2024 ਪਟਿਆਲਾ ਪੁਰਾਣੇ ਖੰਭਿਆਂ, ਇਮਾਰਤੀ ਢਾਂਚਿਆਂ ਤੇ ਸੁੱਕੇ ਦਰਖ਼ਤਾਂ ਦਾ ਨਿਰੀਖਣ ਕਰਕੇ ਸੁਰੱਖਿਅਤ ਹੋਣ ਦਾ ਸਰਟੀਫਿਕੇਟ ਦੇਣਗੇ ਵਿਭਾਗੀ ਮੁਖੀ - ਸ਼ੌਕਤ ਅਹਿਮਦ ਪਰੇ
06-Jun-2024 ਡੇਰਾ ਬਾਬਾ ਨਾਨਕ/ਬਟਾਲਾ ਡਾ.ਐੱਸ.ਪੀ. ਸਿੰਘ ਉਬਰਾਏ ਵੱਲੋਂ ਕਰਤਾਰਪੁਰ ਲਾਂਘਾ ਟਰਮੀਨਲ ਵਿਖੇ ਕਮਰਸ਼ੀਅਲ ਆਰ.ਓ. ਸਥਾਪਿਤ
04-Jun-2024 ਪਟਿਆਲਾ ਰਿਟਰਨਿੰਗ ਅਫ਼ਸਰ ਨੇ ਲੋਕ ਸਭਾ ਹਲਕਾ ਪਟਿਆਲਾ ਤੋਂ ਡਾ. ਧਰਮਵੀਰ ਗਾਂਧੀ ਨੂੰ ਸੌਂਪਿਆ ਜੇਤੂ ਸਰਟੀਫਿਕੇਟ
03-Jun-2024 ਪਟਿਆਲਾ ਵੋਟਾਂ ਦੀ ਗਿਣਤੀ ਅੱਜ, ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਵੱਲੋਂ ਤਿਆਰੀਆਂ ਨੂੰ ਅੰਤਿਮ ਛੋਹਾਂ ਦਾ ਜਾਇਜ਼ਾ
01-Jun-2024 ਪਟਿਆਲਾ ਲੋਕ ਸਭਾ ਚੋਣਾਂ-2024 : ਪਟਿਆਲਾ ਲੋਕ ਸਭਾ ਹਲਕੇ 'ਚ ਵੋਟਰਾਂ ਨੇ ਉਤਸ਼ਾਹ ਨਾਲ ਵੋਟ ਦੇ ਅਧਿਕਾਰ ਦੀ ਕੀਤੀ ਵਰਤੋਂ
01-Jun-2024 ਪਟਿਆਲਾ ਲੋਕ ਸਭਾ ਚੋਣਾਂ-2024 : ਪਟਿਆਲਾ ਲੋਕ ਸਭਾ ਹਲਕੇ 'ਚ ਕੁਲ 63.63 ਫੀਸਦੀ ਵੋਟਾਂ ਪਈਆਂ : ਸ਼ੌਕਤ ਅਹਿਮਦ ਪਰੇ
01-Jun-2024 ਪਟਿਆਲਾ ਲੋਕ ਸਭਾ ਚੋਣਾਂ ਦੌਰਾਨ ਪਟਿਆਲਾ ਵਿੱਚ ਬੋਲਣ ਤੇ ਸੁਨਣ ਤੋਂ ਅਸਮਰਥ ਵੋਟਰਾਂ ਲਈ ਡੈਫ਼ ਹੈਲਪਲਾਈਨ ਦੀ ਇਤਿਹਾਸਕ ਪਹਿਲਕਦਮੀ
01-Jun-2024 ਪਟਿਆਲਾ ਫੀਲਡ ’ਚ ਉਤਰੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ - ਵੋਟ ਪ੍ਰਕਿਰਿਆ ਅਤੇ ਇੰਤਜਾਮਾਂ ਦਾ ਲਿਆ ਜਾਇਜ਼ਾ
31-May-2024 ਪਟਿਆਲਾ ਸਰਕਾਰੀ ਸਕੂਲਾਂ ਦੇ 200 ਵਿਦਿਆਰਥੀ ਵੀ ਅਮਨ ਕਾਨੂੰਨ ਦੀ ਸਥਿਤੀ 'ਤੇ ਨਜ਼ਰ ਰੱਖਣ 'ਚ ਪਾ ਰਹੇ ਨੇ ਆਪਣਾ ਯੋਗਦਾਨ
29-May-2024 ਪਟਿਆਲਾ ਚੋਣ ਆਬਜ਼ਰਵਰਾਂ ਤੇ ਡੀ.ਸੀ. ਸ਼ੌਕਤ ਅਹਿਮਦ ਪਰੇ ਵੱਲੋਂ ਪਟਿਆਲਾ ਇਲੈਕਸ਼ਨ ਪੋਰਟਲ ਤੇ ਡੈਫ਼ ਵੋਟਰ ਹੈਲਪਲਾਈਨ ਲਾਂਚ
29-May-2024 ਪਟਿਆਲਾ ਪ੍ਰਨੀਤ ਕੌਰ ਦੀ ਜਿੱਤ 'ਚ ਪਟਿਆਲਾ ਦੇ ਦੁਕਾਨਦਾਰਾਂ ਦੀ ਹੋਵੇਗੀ ਅਹਿਮ ਭੂਮਿਕਾ : ਬੀਬਾ ਜੈਇੰਦਰ ਕੌਰ