21-Jun-2024 ਰੂਪਨਗਰ ਅੰਗਹੀਣਤਾ ਸਰਟੀਫਿਕੇਟ ਸਬੰਧੀ ਸ਼ਿਕਾਇਤ ਨੂੰ ਡਿਪਟੀ ਕਮਿਸ਼ਨਰ ਦੇ ਹੁਕਮਾਂ ਤਹਿਤ 24 ਘੰਟੇ ਅੰਦਰ ਹੱਲ ਕੀਤਾ
19-Jun-2024 ਰੂਪਨਗਰ ਸਖ਼ੀ ਐਪਲੀਕੇਸ਼ਨ ਨਾਲ ਸ਼ਿਕਾਇਤ ਰਜਿਸਟ੍ਰੇਸ਼ਨ ਵਿੱਚ 24 ਫ਼ੀਸਦੀ ਵਾਧਾ ਹੋਇਆ - ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ
18-Jun-2024 ਰੂਪਨਗਰ ਪੰਜਾਬ ਡਰਾਈਵਰਜ਼ ਅਤੇ ਟੈਕਨੀਕਲ ਇੰਪਲਾਈਜ਼ ਯੂਨੀਅਨ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਛਬੀਲ ਲਗਾਈ
18-Jun-2024 ਰੂਪਨਗਰ ਮਾਨਸੂਨ ਸੀਜ਼ਨ ਦੌਰਾਨ 9 ਲੱਖ ਪੌਦੇ ਲਗਾਉਣ ਦੇ ਟੀਚੇ ਨੂੰ ਹਾਸਿਲ ਕਰਨ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ
13-Jun-2024 ਜ਼ਿਲ੍ਹਾ ਰੂਪਨਗਰ ਨੂੰ ਹਰਿਆ ਭਰਿਆ ਬਣਾਉਣ ਲਈ ਸਾਲ 2024-25 ਦੋਰਾਨ 9 ਲੱਖ ਪੌਦੇ ਲਗਾਏ ਜਾਣਗੇ : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ
10-Jun-2024 ਰੂਪਨਗਰ ਸੇਵਾ ਕੇਂਦਰ ਰੂਪਨਗਰ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਲਸਾਨੀ ਸ਼ਹਾਦਤ ਨੂੰ ਯਾਦ ਕਰਦਿਆਂ ਠੰਡੇ ਮਿੱਠੇ ਪਾਣੀ ਦੀ ਛਬੀਲ ਲਗਾਈ
06-Jun-2024 ਰੂਪਨਗਰ ਮਾਨਸੂਨ ਤੋਂ ਪਹਿਲਾਂ ਹੜਾਂ ਤੋਂ ਬਚਾਅ ਲਈ ਡੀ.ਸੀ. ਡਾ. ਪ੍ਰੀਤੀ ਯਾਦਵ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਪ੍ਰਬੰਧ ਮੁਕੰਮਲ ਕਰਨ ਦੀ ਕੀਤੀ ਹਦਾਇਤ
05-Jun-2024 ਰੂਪਨਗਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਨੇ ਵਿਸ਼ਵ ਵਾਤਾਵਰਨ ਦਿਵਸ ਨੂੰ ਸਮਰਪਿਤ ਕੱਢੀ ਸਾਈਕਲ ਰੈਲ਼ੀ
31-May-2024 ਰੂਪਨਗਰ ਜ਼ਿਲ੍ਹਾ ਚੋਣ ਅਫਸਰ ਡਾ. ਪ੍ਰੀਤੀ ਯਾਦਵ ਨੇ ਵੋਟਰਾਂ ਨੂੰ ਵੱਧ ਤੋਂ ਵੱਧ ਵੋਟ ਦੇ ਅਧਿਕਾਰ ਦੇ ਵਰਤੋਂ ਕਰਨ ਦੀ ਅਪੀਲ ਕੀਤੀ
31-May-2024 ਰੂਪਨਗਰ ਵੋਟਰਾਂ ਨੂੰ ਵਾਤਾਵਰਣ ਪ੍ਰਤੀ ਜਾਗਰੂਕ ਅਤੇ ਉਤਸ਼ਾਹਿਤ ਕਰਨ ਹਿੱਤ ਬਣਾਏ ਗਏ ਗ੍ਰੀਨ ਪੋਲਿੰਗ ਬੂਥ - ਡਾ. ਪ੍ਰੀਤੀ ਯਾਦਵ
31-May-2024 ਰੂਪਨਗਰ ਜ਼ਿਲ੍ਹਾ ਚੋਣ ਅਫਸਰ ਡਾ. ਪ੍ਰੀਤੀ ਯਾਦਵ ਨੇ 1 ਜੂਨ ਨੂੰ ਚੋਣਾਂ ਦੇ ਪਰਵ ਮੌਕੇ ਪੋਲਿੰਗ ਬੂਥਾਂ ‘ਤੇ ਡਿਊਟੀ ਨਿਭਾਉਣ ਵਾਲੀਆਂ ਟੀਮਾਂ ਲਈ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ
30-May-2024 ਰੂਪਨਗਰ ਸਪੈਸ਼ਲ ਪੁਲਿਸ ਅਬਜ਼ਰਵਰ ਤੇ ਸਪੈਸ਼ਲ ਐਕਸਪੈਂਡੀਚਰ ਅਬਜ਼ਰਵਰ ਨੇ ਲੋਕ ਸਭਾ ਹਲਕਾ ਅਨੰਦਪੁਰ ਸਾਹਿਬ ਵਿਖੇ ਪ੍ਰਬੰਧਾਂ ਦਾ ਜਾਇਜ਼ਾ ਲਿਆ
30-May-2024 ਰੂਪਨਗਰ ਵੋਟਰਾਂ ਨੂੰ ਉਤਸ਼ਾਹਿਤ ਕਰਨ ਲਈ ਡਿਪਟੀ ਕਮਿਸ਼ਨਰ ਦਫ਼ਤਰ ਰੂਪਨਗਰ ਤੋਂ ਸਰਕਾਰੀ ਆਈ.ਟੀ.ਆਈ. ਲੜਕੀਆਂ ਤੱਕ ਕੱਢਿਆ ਪੈਦਲ ਮਾਰਚ
29-May-2024 ਰੂਪਨਗਰ ਚੋਣਾਂ ਦੀ ਨਿਗਰਾਨੀ ਸੰਬੰਧੀ ਆਖਰੀ 72 ਘੰਟਿਆਂ ਦੇ ਐਸ ਓ ਪੀਜ਼ ਸ਼ਾਮ ਤੋਂ ਜ਼ਿਲ੍ਹੇ ’ਚ ਲਾਗੂ: ਡਾ. ਪ੍ਰੀਤੀ ਯਾਦਵ
25-May-2024 ਰੂਪਨਗਰ ਵੋਟਰਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਲਈ ਬੂਥ ਪੱਧਰ ਤੇ "ਵੋਟਰ ਜਗਾਓ, ਬੂਥ ਪਹੁੰਚਾਓ" ਕਮੇਟੀ ਗਠਿਤ ਕੀਤੀ ਜਾਵੇ - ਜਨਰਲ ਚੋਣ ਆਬਜ਼ਰਵਰ ਡਾ. ਹੀਰਾ ਲਾਲ
23-May-2024 ਰੂਪਨਗਰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਐਫ.ਐਸ.ਟੀ ਤੇ ਐਸ.ਐਸ.ਟੀ ਟੀਮਾਂ ਨੂੰ ਸਖਤੀ ਨਾਲ ਚੈਕਿੰਗ ਕਰਨ ਦੀ ਦਿੱਤੀ ਹਦਾਇਤ
19-May-2024 ਰੂਪਨਗਰ ਖਰਚਾ ਅਬਜ਼ਰਬਰ ਵਲੋਂ ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਨੂੰ ਪ੍ਰਚਾਰ ਦੌਰਾਨ ਕੀਤੇ ਜਾਣ ਵਾਲੇ ਖ਼ਰਚੇ ਦਾ ਮੁਕੰਮਲ ਰਿਕਾਰਡ ਰੱਖਣ ਦੀ ਹਦਾਇਤ
18-May-2024 ਰੂਪਨਗਰ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ
17-May-2024 ਰੂਪਨਗਰ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ‘ਚ ਕੂੜੇ ਅਤੇ ਪਲਾਸਟਿਕ ਤੋਂ ਪੈਦਾ ਹੋਣ ਵਾਲੀ ਕਾਰਬਨ ਦਾ ਸੰਤੁਲਨ ਬਣਾਉਣ ਲਈ ਵੱਧ ਤੋਂ ਵੱਧ ਪੌਦੇ ਲਗਾਏ ਜਾਣਗੇ: ਜਨਰਲ ਚੋਣ ਅਬਜ਼ਰਵਰ ਡਾ. ਹੀਰਾ ਲਾਲ
14-May-2024 ਰੂਪਨਗਰ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ
10-May-2024 ਰੂਪਨਗਰ ਨਾਮਜ਼ਦਗੀਆਂ ਦੇ ਚੌਥੇ ਦਿਨ 4 ਉਮੀਦਵਾਰਾਂ ਤੇ 2 ਕਵਰਿੰਗ ਉਮੀਦਵਾਰਾਂ ਵੱਲੋਂ ਕੀਤੇ ਗਏ ਨਾਮਜ਼ਦਗੀ ਪੱਤਰ ਦਾਖ਼ਲ
08-May-2024 ਰੂਪਨਗਰ ਅਗਾਮੀ ਲੋਕ ਸਭਾ ਚੋਣਾਂ ਲਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਕਾਊਂਟਿੰਗ ਸਟਾਫ ਦੀ ਪਹਿਲੀ ਰੈਂਡਮਾਈਜ਼ੇਸ਼ਨ ਕੀਤੀ ਗਈ