20-Jun-2024 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਪਿੰਡਾਂ ਵਿੱਚ 525.8 ਕਰੋੜ ਦੀ ਲਾਗਤ ਨਾਲ 52 ਖੇਡ ਮੈਦਾਨ ਤਿਆਰ : ਸੋਨਮ ਚੌਧਰੀ
20-Jun-2024 ਐੱਸ.ਏ.ਐੱਸ. ਨਗਰ ਬਿਮਾਰ ਪਸ਼ੂ-ਪੰਛੀਆਂ ਦੀ ਦੇਖਭਾਲ ਲਈ ਲੋੜੀਂਦੇ ਐਨਕਲੋਜ਼ਰਜ ਫੌਰੀ ਤਿਆਰ ਕੀਤੇ ਜਾਣ : ਏ ਡੀ ਸੀ ਸੋਨਮ ਚੌਧਰੀ
14-Jun-2024 ਐਸ.ਏ.ਐਸ.ਨਗਰ ਮੈਡੀਕਲ ਵਿਦਿਆਰਥੀਆਂ ਲਈ ਰਿਹਾਇਸ਼ ਦਾ ਮੁੱਦਾ ਜਲਦੀ ਹੱਲ ਕੀਤਾ ਜਾਵੇਗਾ, ਡੀ ਸੀ ਆਸ਼ਿਕਾ ਜੈਨ ਨੇ ਮੈਡੀਕਲ ਕਾਲਜ ਦੇ ਡਾਇਰੈਕਟਰ ਨੂੰ ਦਿੱਤਾ ਭਰੋਸਾ
12-Jun-2024 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਰੈੱਡ ਕਰਾਸ ਭਵਨ ਦੀ ਉਸਾਰੀ ਸਬੰਧੀ ਕਮੇਟੀ 15 ਦਿਨਾਂ ਵਿੱਚ ਦੇਵੇਗੀ ਰਿਪੋਰਟ : ਆਸ਼ਿਕਾ ਜੈਨ
11-Jun-2024 ਐਸ.ਏ.ਐਸ.ਨਗਰ ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਵੱਲੋਂ ਸੰਚਾਲਿਤ ਅੱਤਵਾਦੀ ਮਾਡਿਊਲ ਦੇ ਦੋ ਹੋਰ ਕਾਰਕੁਨਾਂ ਨੂੰ ਕੀਤਾ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ
06-Jun-2024 ਐਸ.ਏ.ਐਸ.ਨਗਰ ਏ ਆਈ ਐਮ ਐਸ ਮੋਹਾਲੀ ਅਤੇ ਆਈ ਏ ਪੀ ਨੇ ਬਾਲ ਪੋਸ਼ਣ ਵਿੱਚ ਗਿਆਨ ਅਤੇ ਅਭਿਆਸ ਦੇ ਅੰਤਰ ਨੂੰ ਪੂਰਾ ਕਰਨ ਲਈ ਪੂਰਕ ਖੁਰਾਕ ਦਿਵਸ ਦੀ ਮੇਜ਼ਬਾਨੀ ਕੀਤੀ
04-Jun-2024 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਤਿੰਨਾਂ ਹਲਕਿਆਂ ਦੀ ਗਿਣਤੀ ਪ੍ਰਕਿਰਿਆ ਸ਼ਾਤੀਪੂਰਣ ਢੰਗ ਨਾਲ ਮੁਕੰਮਲ
01-Jun-2024 ਐਸ.ਏ.ਐਸ.ਨਗਰ ਡੀ ਸੀ ਅਤੇ ਐਸ ਐਸ ਪੀ ਨੇ ਨਿਰਵਿਘਨ ਮਤਦਾਨ ਪ੍ਰਕਿਰਿਆ ਲਈ ਵੋਟਰਾਂ ਅਤੇ ਪੋਲਿੰਗ ਸਟਾਫ ਦਾ ਧੰਨਵਾਦ ਕੀਤਾ
01-Jun-2024 ਐਸ.ਏ.ਐਸ.ਨਗਰ ਲੋਕਤੰਤਰ ਦਾ ਤਿਉਹਾਰ; ਸੁਪਰ ਮਾਡਲ, ਹਰੇ, ਮਾਡਲ ਅਤੇ ਗੁਲਾਬੀ ਬੂਥ ਵੋਟਰਾਂ ਲਈ ਖਿੱਚ ਦਾ ਕੇਂਦਰ ਬਣੇ
01-Jun-2024 ਐਸ.ਏ.ਐਸ.ਨਗਰ ਰਾਮ ਮੋਹਨ ਮਿਸ਼ਰਾ, ਡਾ. ਹੀਰਾ ਲਾਲ ਅਤੇ ਸੰਦੀਪ ਗਜਾਨਨ ਦੀਵਾਨ ਨੇ ਐਸ ਏ ਐਸ ਨਗਰ ਦੇ ਬੂਥਾਂ ਦਾ ਦੌਰਾ ਕੀਤਾ
01-Jun-2024 ਐਸ.ਏ.ਐਸ.ਨਗਰ ਡੀ ਸੀ ਆਸ਼ਿਕਾ ਜੈਨ ਨੇ ਸਰਕਾਰੀ ਹਾਈ ਸਕੂਲ ਫੇਜ਼ 5 ਮੋਹਾਲੀ ਵਿਖੇ ਗਿੱਧਾ ਪਾਉਂਦੀਆਂ ਲੜਕੀਆਂ ਨਾਲ ਗਿੱਧਾ ਪਾ ਕੇ ਲੋਕਤੰਤਰ ਦਾ ਤਿਉਹਾਰ ਮਨਾਇਆ
01-Jun-2024 ਐਸ.ਏ.ਐਸ.ਨਗਰ ਜ਼ਿਲ੍ਹਾ ਵੈਬਕਾਸਟਿੰਗ ਕੰਟਰੋਲ ਰੂਮ ਨੇ ਲਾਈਵ ਪੋਲਿੰਗ ’ਤੇ ਨੇੜਿਓਂ ਨਜ਼ਰ ਰੱਖਣ ਚ ਅਹਿਮ ਭੂਮਿਕਾ ਨਿਭਾਈ
31-May-2024 ਐਸ.ਏ.ਐਸ.ਨਗਰ ਡੀ.ਸੀ ਆਸ਼ਿਕਾ ਜੈਨ, ਡੀ ਆਈ ਜੀ ਅਤੇ ਐਸ ਐਸ ਪੀ ਨੇ ਮੁਹਾਲੀ ਦੀਆਂ ਸੜ੍ਹਕਾਂ ’ਤੇ ਫਲੈਗ ਮਾਰਚ ਦੀ ਅਗਵਾਈ ਕੀਤੀ
31-May-2024 ਖਰੜ (ਐਸ.ਏ.ਐਸ. ਨਗਰ) ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਐਸ ਐਸ ਪੀ ਡਾ. ਸੰਦੀਪ ਗਰਗ ਵੱਲੋਂ ਸਾਂਝੇ ਤੌਰ ’ਤੇ ਖਰੜ ਹਲਕੇ ਦੇ ਪੋਲਿੰਗ ਬੂਥਾਂ ਦਾ ਦੌਰਾ
30-May-2024 ਐਸ.ਏ.ਐਸ.ਨਗਰ 1 ਜੂਨ ਨੂੰ ਵੋਟਰਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ ਡੀ ਸੀ ਆਸ਼ਿਕਾ ਜੈਨ ਦੀ ਅਗਵਾਈ 'ਚ 'ਯੂਥ ਚਲਿਆ ਬੂਥ' ਚੇਤਨਾ ਮਾਰਚ
29-May-2024 ਮੋਹਾਲੀ ਸੈਕਟਰ 76-80 ਦੇ ਅਲਾਟੀਆਂ ‘ਤੇ ਪਾਈ ਅਨਹਾਂਸਮੈਂਟ ਤੇ ਵਿਆਜ ਦਾ ਮਸਲਾ ਜਲਦੀ ਹੱਲ ਕਰਾਂਗੇ: ਕੁਲਵੰਤ ਸਿੰਘ
28-May-2024 ਐਸ.ਏ.ਐਸ.ਨਗਰ ਰਾਜਨੀਤਿਕ ਪਾਰਟੀ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦਾ ਪੂਰਕ (ਸਪਲੀਮੈਂਟਰੀ) ਰੈਂਡਮਾਈਜੇਸ਼ਨ ਕੀਤਾ ਗਿਆ
28-May-2024 ਐਸ.ਏ.ਐਸ.ਨਗਰ ਚੋਣਾਂ ਦੀ ਨਿਗਰਾਨੀ ਸੰਬੰਧੀ ਆਖਰੀ 72 ਘੰਟਿਆਂ ਦੇ ਐਸ ਓ ਪੀਜ਼ ਬੁੱਧਵਾਰ ਸ਼ਾਮ ਤੋਂ ਜ਼ਿਲ੍ਹੇ ’ਚ ਲਾਗੂ ਹੋਣਗੇ
23-May-2024 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹਾ ਮੁਹਾਲੀ ਵਿਖੇ ਏਅਰਪੋਰਟ ਮਾਡਲ ਅਤੇ ਗਰੀਨ ਇਲੈਕਸ਼ਨ ਦੇ ਥੀਮ 'ਤੇ ਆਧਾਰਿਤ ਦੋ ਅਤਿ ਆਧੁਨਿਕ ਪੋਲਿੰਗ ਬੂਥ ਬਣਾਏ ਜਾਣਗੇ