19-Apr-2024 ਅਬੋਹਰ ਅੰਤਰਰਾਜੀ ਸਰਹੱਦ ਤੇ ਪੁਲਿਸ ਵੱਲੋਂ ਫਲੈਗ ਮਾਰਚ, ਨਾਕਿਆਂ ਦੀ ਕੀਤੀ ਚੈਕਿੰਗ - ਐਸ ਐਸ ਪੀ ਡਾ ਪ੍ਰਗਿਆ ਜੈਨ
07-Apr-2024 ਸ਼੍ਰੀ ਚਮਕੌਰ ਸਾਹਿਬ/ਮੋਰਿੰਡਾ ਨਸ਼ਿਆਂ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਪੁਲਿਸ ਨੇ ਮੋਰਿੰਡੇ ਤੋਂ ਸ਼੍ਰੀ ਚਮਕੌਰ ਸਾਹਿਬ ਤੱਕ ਕਰਵਾਈ ਸਾਈਕਲ ਰੈਲੀ
01-Apr-2024 ਮਾਨਸਾ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਮਾਨਸਾ ਪੁਲਿਸ ਅਤੇ ਪੈਰਾ ਮਿਲਟਰੀ ਫੋਰਸ ਵੱਲੋਂ ਸ਼ਹਿਰ ਅੰਦਰ ਫਲੈਗ ਮਾਰਚ ਕੱਢਿਆ
01-Apr-2024 ਬਟਾਲਾ ਲੋਕ ਸਭਾ ਚੋਣਾਂ 2024- ਐਸ.ਐਸ.ਪੀ ਬਟਾਲਾ ਅਸ਼ਵਨੀ ਗੋਟਿਆਲ ਦੀ ਅਗਵਾਈ ਹੇਠ ਪੰਜਾਬ ਪੁਲਿਸ ਵਲੋਂ ਬਟਾਲਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਪੈਰਾ ਮਿਲਟਰੀ ਫੋਰਸ ਨਾਲ ਫਲੈਗ ਮਾਰਚ
15-Dec-2023 ਐਸ.ਏ.ਐਸ. ਨਗਰ ਪੰਜਾਬ ਪੁਲਿਸ ਨੇ ਉੱਭਰਦੇ ਗਾਇਕ ਨਵਜੋਤ ਸਿੰਘ ਵਿਰਕ ਦੇ ਅੰਨ੍ਹੇ ਕਤਲ ਕੇਸ ਦੀ ਗੁੱਥੀ ਸੁਲਝਾਈ; ਇੱਕ ਵਿਅਕਤੀ ਗ੍ਰਿਫ਼ਤਾਰ
15-Dec-2023 ਐੱਸ ਏ ਐੱਸ ਨਗਰ ਮੋਹਾਲੀ ਪੁਲਿਸ ਵੱਲੋਂ ਗੈਂਗਸਟਰ ਸੁਖਪ੍ਰੀਤ ਸਿੰਘ ਉੱਰਫ ਬੁੱਢਾ ਗੈਂਗ ਨਾਲ ਸਬੰਧਤ 02 ਨੌਜਵਾਨ 03 ਪਿਸਤੌਲਾਂ ਅਤੇ 10 ਜਿੰਦਾ ਕਾਰਤੂਸਾਂ ਸਮੇਤ ਗਿ੍ਰਫ਼ਤਾਰ
15-Dec-2023 ਐੱਸ ਏ ਐੱਸ ਨਗਰ ਮੋਹਾਲੀ ਪੁਲਿਸ ਵੱਲੋਂ ਥਾਣਾ ਡੇਰਾਬੱਸੀ ਦੇ ਏਰੀਆ ਵਿੱਚ ਫਾਇਰਿੰਗ ਕਰਨ ਵਾਲੇ 03 ਦੋਸ਼ੀਆਂ ਨੂੰ 02 ਪਿਸਤੌਲਾਂ ਅਤੇ 05 ਜਿੰਦਾਂ ਕਾਰਤੂਸਾਂ ਸਮੇਤ ਕੀਤਾ ਗਿ੍ਰਫਤਾਰ
13-Dec-2023 ਐਸ.ਏ.ਐਸ.ਨਗਰ ਐਸ ਐਸ ਪੀ ਨੇ ਧੁੰਦ ਦੌਰਾਨ ਹੋਣ ਵਾਲੇ ਹਾਦਸਿਆਂ ਨੂੰ ਰੋਕਣ ਲਈ ਰਿਫਲੈਕਟਰ ਵੰਡਣ ਦੀ ਮੁਹਿੰਮ ਸ਼ੁਰੂ ਕੀਤੀ
09-Dec-2023 ਬਟਾਲਾ ‘ਖੁਸ਼ਹਾਲ ਪੰਜਾਬ’ - ਨਸ਼ਾ ਵਿਰੋਧੀ ਜਾਗਰੂਕਤਾ ਸਪਰੋਟਸ ਮੀਟ ਤਹਿਤ ਫੁੱਟਬਾਲ ਟੀਮਾਂ ਵਿਚਕਾਰ ਹੋਏ ਮੁਕਾਬਲੇ
29-Nov-2023 ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪੁਲਿਸ, ਪ੍ਰਸ਼ਾਸਨ ਅਤੇ ਅਧਿਆਪਕ ਨਿਭਾਉਂਦੇ ਹਨ ਮੁੱਖ ਭੂਮਿਕਾ : ਐਸ.ਐਸ.ਪੀ
08-Aug-2023 ਰੂਪਨਗਰ ਆਜ਼ਾਦੀ ਦੀ 76ਵੀਂ ਵਰ੍ਹੇਗੰਢ ਨੂੰ ਉੱਚੇਚੇ ਢੰਗ ਨਾਲ ਮਨਾਉਣ ਤੇ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਕਰਨ ਲਈ ਐਸ.ਐਸ.ਪੀ ਰੂਪਨਗਰ ਵਲੋਂ ਫਲੈਗ ਮਾਰਚ ਕੱਢਿਆ
01-Jul-2023 ਪਟਿਆਲਾ ਪਟਿਆਲਾ ਵਿਖੇ ਚੱਪੇ-ਚੱਪੇ 'ਤੇ ਨਜ਼ਰ ਰੱਖਣਗੇ 38 ਲੋਕੇਸ਼ਨਾਂ 'ਤੇ 243 ਸੀ.ਸੀ.ਟੀ.ਵੀ. ਕੈਮਰੇ, ਐਸ.ਐਸ.ਪੀ. ਵਰੁਣ ਸ਼ਰਮਾ ਨੇ ਕੀਤਾ ਉਦਘਾਟਨ
21-Mar-2023 ਬੰਗਾ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਤੇ ਐਸ ਐਸ ਪੀ ਭਾਗੀਰਥ ਸਿੰਘ ਮੀਨਾ ਵੱਲੋਂ ਖਟਕੜ ਕਲਾਂ ਦਾ ਦੌਰਾ
21-Mar-2023 ਮਾਨਸਾ ਜ਼ਿਲ੍ਹਾ ਪੱਧਰੀ ਪੀਸ ਕਮੇਟੀ ਦੀ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਬਲਦੀਪ ਕੌਰ ਅਤੇ ਐਸ.ਐਸ.ਪੀ ਡਾ. ਨਾਨਕ ਸਿੰਘ ਵੱਲੋਂ ਲੋਕਾਂ ਨੂੰ ਅਮਨ ਸਾਂਤੀ ਬਣਾਈ ਰੱਖਣ ਦੀ ਅਪੀਲ
28-Feb-2023 ਰੂਪਨਗਰ ਐੱਸਐੱਸਪੀ ਵੱਲੋਂ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਸੰਬੰਧੀ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
23-Feb-2023 ਪਟਿਆਲਾ ਪੰਜਾਬ ਪੁਲਿਸ ਬੱਚਿਆਂ ਨੂੰ ਸਕੂਲਾਂ ਵਿਚ ਆਪਸੀ ਗੱਲਬਾਤ ਪੰਜਾਬੀ ਵਿਚ ਕਰਨ ਲਈ ਉਤਸ਼ਾਹਿਤ ਕਰੇਗੀ: ਐਸ ਐਸ ਪੀ ਵਰੁਣ ਸ਼ਰਮਾ
07-Feb-2023 ਸੰਗਰੂਰ ਸਪੋਰਟਸ ਕਲੱਬ ਪੁਲਿਸ ਲਾਇਨ ਸੰਗਰੂਰ ਦੇ ਖਿਡਾਰੀਆਂ ਦੀ ਹੌਂਸਲਾ ਅਫਜਾਈ ਲਈ ਸੰਗਰੂਰ ਪੁਲਿਸ ਵੱਲੋਂ ਕਰਵਾਇਆ ਗਿਆ ਵਿਸ਼ੇਸ਼ ਸਮਾਗਮ
28-Dec-2022 ਐਸ ਏ ਐਸ ਨਗਰ ਸੀਨੀਅਰ ਕਪਤਾਨ ਪੁਲਿਸ ਵਲੋਂ ਸ਼ਹਿਰੀ ਅਤੇ ਪੇਂਡੂ ਏਰੀਆ ਦੀ ਸੁਰੱਖਿਆ ਲਈ 28 ਪੀ.ਸੀ.ਆਰ ਪਾਰਟੀਆ ਨੂੰ ਹਰੀ ਝੰਡੀ