08-Jun-2024 ਸੰਗਰੂਰ/ਲੁਧਿਆਣਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਸਾਰੇ ਪਾਰਲੀਮਾਨੀ ਹਲਕਿਆਂ ਵਿਚ ਪਾਰਟੀ ਉਮੀਦਵਾਰਾਂ ਨਾਲ ਮੀਟਿੰਗਾਂ ਲਈ ਦੌਰਾ ਕੀਤਾ ਸ਼ੁਰੂ
07-Jun-2024 ਬਾਦਲ ਬਾਦਲ ਸਾਹਿਬ ਵਾਂਗੂ ਤੁਹਾਡੀ ਸੇਵਾ ਕਰਨ ਦਾ ਪੁਰਜ਼ੋਰ ਯਤਨ ਕਰਾਂਗਾ: ਸੁਖਬੀਰ ਸਿੰਘ ਬਾਦਲ ਨੇ ਹਲਕਾ ਲੰਬੀ ਦੇ ਵਾਸੀਆਂ ਨੂੰ ਦੁਆਇਆ ਭਰੋਸਾ
06-Jun-2024 ਚੰਡੀਗੜ੍ਹ ਭਾਜਪਾ ਵੱਲੋਂ ਕਿਸਾਨਾਂ ਨਾਲ ਭੱਦਾ ਮਜ਼ਾਕ ਕਰਨ 'ਤੇ ਕੰਗਨਾ ਰਣੌਤ ਨੂੰ ਵਿਰੋਧ ਦਾ ਸਾਹਮਣਾ ਕਰਨਾ ਪਿਆ - ਕਰਨੈਲ ਸਿੰਘ ਪੀਰ ਮੁਹੰਮਦ
31-May-2024 ਚੰਡੀਗੜ੍ਹ ਨਿਰਯਾਤ ਕਾਰੋਬਾਰ ਰਾਹੀਂ ਸੂਬੇ ਦੇ ਕਿਸਾਨਾਂ ਦੀ ਆਮਦਨ ਵਿੱਚ ਵੱਡਾ ਵਾਧਾ ਹੋਵੇਗਾ - ਸ਼੍ਰੋਮਣੀ ਅਕਾਲੀ ਦਲ
30-May-2024 ਮਾਨਸਾ ਨਾ ਐਨ ਡੀ ਏ ਤੇ ਨਾ ਹੀ ਇੰਡੀਆ ਗਠਜੋੜ ਬਲਕਿ ਪੰਜਾਬ ਹੀ ਅਕਾਲੀ ਦਲ ਦੇ ਏਜੰਡੇ ਤੇ ਪਹੁੰਚ ਦਾ ਫੈਸਲਾ ਕਰੇਗਾ : ਸੁਖਬੀਰ ਸਿੰਘ ਬਾਦਲ
29-May-2024 ਅੰਮ੍ਰਿਤਸਰ ਸੁਖਬੀਰ ਸਿੰਘ ਬਾਦਲ ਨੇ ਪਵਿੱਤਰ ਨਗਰੀ ਵਿਚ ਪਿਛਲੇ ਸਾਰੇ ਰਿਕਾਰਡ ਤੋੜਦਿਆਂ ਵਿਸ਼ਾਲ ਰੋਡ ਸ਼ੋਅ ਦੀ ਕੀਤੀ ਅਗਵਾਈ
28-May-2024 ਸ੍ਰੀ ਆਨੰਦਪੁਰ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਵਿਚ ਆਪ ਨੂੰ ਵੱਡਾ ਝਟਕਾ, ਸੀਨੀਅਰ ਆਗੁ ਬਿਕਰਮ ਸਿੰਘ ਸੋਢੀ ਸ਼੍ਰੋਮਣੀ ਅਕਾਲੀ ਵਿੱਚ ਸ਼ਾਮਲ
28-May-2024 ਪਟਿਆਲਾ ਅਕਾਲੀ ਦਲ ਦੇ ਉਮੀਦਵਾਰ ਐਨ ਕੇ ਸ਼ਰਮਾ ਨੇ ਅਮਰਿੰਦਰ ਬਜਾਜ ਤੇ ਜਸਪਾਲ ਬਿੱਟੂ ਚੱਠਾ ਨਾਲ ਮਿਲ ਕੇ ਪਟਿਆਲਾ ਹਲਕੇ ਦੇ ਮਸਲਿਆਂ ਦੇ ਹੱਲ ਤੇ ਯੋਜਨਾਵਾਂ ਬਾਰੇ ਜਾਰੀ ਕੀਤਾ ’ਵਿਜ਼ਨ ਦਸਤਾਵੇਜ਼’
28-May-2024 ਰਾਮਾ ਮੰਡੀ ਅਕਾਲੀ ਦਲ ਦੀ ਸਰਕਾਰ ਬਣੀ ਤਾਂ ਨਸ਼ਾ ਤਸਕਰਾਂ ਤੇ ਗੈਂਗਸਟਰਾਂ ਨੂੰ ਫਾਂਸੀ ਦੀ ਸਜ਼ਾ ਦੇਣ ਲਈ ਕਾਨੂੰਨ ਬਣਾਵਾਂਗੇ: ਸੁਖਬੀਰ ਸਿੰਘ ਬਾਦਲ
27-May-2024 ਪਟਿਆਲਾ ਸਿੱਖ ਧਾਰਮਿਕ ਸੰਸਥਾਵਾਂ ਨੂੰ ਆਰ ਐਸ ਐਸ ਦੇ ਕੰਟਰੋਲ ਤੋਂ ਮੁਕਤ ਕਰੋ: ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨੂੰ ਕੀਤੀ ਅਪੀਲ
26-May-2024 ਗੁਰਦਾਸਪੁਰ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਮੁੱਖ ਮੁੱਦਿਆਂ: ਦਰਿਆਈ ਪਾਣੀ, ਚੰਡੀਗੜ੍ਹ, ਐਮਐਸਪੀ ਅਤੇ ਬੰਦੀ ਸਿੰਘਾਂ ਬਾਰੇ ਕੌਮੀ ਪਾਰਟੀਆਂ ਦੇ ਸਟੈਂਡ ਦੀ ਮੰਗ ਕੀਤੀ
25-May-2024 ਗੁਰਦਾਸਪੁਰ ਆਪ-ਕਾਂਗਰਸ ਤੇ ਭਾਜਪਾ ਜਾਤੀ ਤੇ ਫਿਰਕੂ ਆਧਾਰਿਤ ’ਤੇ ਲੋਕਾਂ ਦਾ ਧਰੁਵੀਕਰਨ ਕਰਨਾ ਚਾਹੁੰਦੇ ਹਨ: ਸੁਖਬੀਰ ਸਿੰਘ ਬਾਦਲ
24-May-2024 ਜਲੰਧਰ ਆਪ ਸਰਕਾਰ ਅਨੁਸੂਚਿਤ ਜਾਤੀ ਤੇ ਸਮਾਜ ਦੇ ਹੋਰ ਕਮਜ਼ੋਰ ਵਰਗਾਂ ਨਾਲ ਵਿਤਕਰਾ ਕਰ ਰਹੀ ਹੈ: ਸੁਖਬੀਰ ਸਿੰਘ ਬਾਦਲ
23-May-2024 ਹੁਸ਼ਿਆਰਪੁਰ ਪ੍ਰਧਾਨ ਮੰਤਰੀ ਦੱਸਣ ਕਿ ਉਹਨਾਂ ਦੀ ਪਾਰਟੀ ਵੋਟਰਾਂ ਨੂੰ ਭਾਜਪਾ ਲਈ ਵੋਟਾਂ ਪਾਉਣ ਲਈ ਡਰਾਉਣ ਦੀ ਥਾਂ ਦੇਸ਼ ਨੂੰ ਅੱਗੇ ਕਿਵੇਂ ਲਿਜਾਏਗੀ : ਸੁਖਬੀਰ ਸਿੰਘ ਬਾਦਲ
23-May-2024 ਪਟਿਆਲਾ ਪਟਿਆਲਾ ’ਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਹੁਲਾਰਾ, ਜੀਨਗਰ ਸਮਾਜ ਦੇ ਮੈਂਬਰ ਪ੍ਰਧਾਨ ਰਾਕੇਸ਼ ਜੋਇਆ ਦੀ ਅਗਵਾਈ ਹੇਠ ਪ੍ਰੋ. ਸੁਮੇਰ ਸੀੜਾ ਦੀ ਪ੍ਰੇਰਨਾ ਸਦਕਾ ਐਨ ਕੇ ਸ਼ਰਮਾ ਦੀ ਹਾਜ਼ਰੀ ’ਚ ਅਕਾਲੀ ਦਲ ’ਚ ਹੋਏ ਸ਼ਾਮਲ
22-May-2024 ਅਬੋਹਰ/ਬੱਲੂਆਣਾ ਭਗਵੰਤ ਮਾਨ ਸਿਰਫ ਸਸਤੇ ਤਮਾਸ਼ਿਆਂ ਤੋਂ ਇਲਾਵਾ ਪੰਜਾਬ ਨੂੰ ਕੁਝ ਨਹੀਂ ਦੇ ਸਕਦਾ: ਸੁਖਬੀਰ ਸਿੰਘ ਬਾਦਲ
21-May-2024 ਬਠਿੰਡਾ ਕੀ ਕਲੀਨ-ਸ਼ੇਵ ਮੁੱਖ ਮੰਤਰੀ ਸਿੱਖ ਕਦਰਾਂ-ਕੀਮਤਾਂ ਨੂੰ ਕਾਇਮ ਰੱਖ ਸਕਦਾ - ਅਕਾਲੀ ਦਲ ਨੇ ਭਗਵੰਤ ਮਾਨ 'ਤੇ ਖੜ੍ਹੇ ਕੀਤੇ ਵੱਡੇ ਸੁਆਲ
21-May-2024 ਫਰੀਦਕੋਟ ਅਕਾਲੀ ਦਲ ਸੱਤਾ ਵਿਚ ਆਇਆ ਤਾਂ ਰਾਜਸਥਾਨ ਤੇ ਹਰਿਆਣਾ ਨਾਲ ਕੀਤੇ ਪਾਣੀਆਂ ਦੇ ਸਮਝੌਤੇ ਰੱਦ ਕਰੇਗਾ : ਸੁਖਬੀਰ ਸਿੰਘ ਬਾਦਲ
20-May-2024 ਚੰਡੀਗੜ੍ਹ ਚੰਡੀਗੜ੍ਹ ਲਈ ਕਾਂਗਰਸ-ਆਪ ਚੋਣ ਮਨੋਰਥ ਪੱਤਰ ਨੇ ਦੋਵਾਂ ਪਾਰਟੀਆਂ ਦਾ ਪੰਜਾਬ ਵਿਰੋਧੀ ਚੇਹਰਾ ਬੇਨਕਾਬ ਕੀਤਾ: ਸੁਖਬੀਰ ਸਿੰਘ ਬਾਦਲ
20-May-2024 ਫਾਜ਼ਿਲਕਾ, ਜਲਾਲਾਬਾਦ, ਗੁਰੂ ਹਰਿਸਹਾਏ/ਫਿਰੋਜ਼ਪੁਰ ਅਗਲੀ ਅਕਾਲੀ ਦਲ ਦੀ ਸਰਕਾਰ ਸਰਹੱਦੀ ਪੱਟੀ ਦੇ ਕਿਸਾਨਾਂ ਨੂੰ ਉਹਨਾਂ ਵੱਲੋਂ ਵਾਹੀ ਜਾ ਰਹੀ ਜ਼ਮੀਨ ਦੇ ਮਾਲਕਾਨਾ ਹੱਕ ਦੇਵੇਗੀ : ਸੁਖਬੀਰ ਸਿੰਘ ਬਾਦਲ
19-May-2024 ਸ੍ਰੀ ਮੁਕਤਸਰ ਸਾਹਿਬ,/ਫਰੀਦਕੋਟ/ਬਠਿੰਡਾ ਲੋਕਾਂ ਨੂੰ ਵੰਡਣ ’ਤੇ ਉਤਾਰੂ ਦਿੱਲੀ ਦੀਆਂ ਪਾਰਟੀਆਂ ਨੂੰ ਰੱਦ ਕਰੋ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ