27-Aug-2023 ਹਰੀਕੇ ਪੱਤਣ, (ਤਰਨ ਤਾਰਨ) ਧੁੱਸੀ ਬੰਨ੍ਹ ਵਿੱਚ ਪਏ ਪਾੜ ਨੂੰ ਪੂਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਥਾਨਕ ਲੋਕਾਂ, ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਰਾਹਤ ਕਾਰਜ ਜਾਰੀ : ਸੰਦੀਪ ਕੁਮਾਰ
25-May-2023 ਤਰਨ ਤਾਰਨ ਸ੍ਰੀ ਸੰਦੀਪ ਰਿਸ਼ੀ ਆਈ. ਏ. ਐਸ. ਨੇ ਜ਼ਿਲ੍ਹਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ (ਵਾਧੂ ਚਾਰਜ) ਵਜੋਂ ਅਹੁਦਾ ਸੰਭਾਲਿਆ
12-May-2023 ਤਰਨ ਤਾਰਨ ਡਿਪਟੀ ਕਮਿਸ਼ਨਰ ਰਿਸ਼ੀਪਾਲ ਸਿੰਘ ਦੀ ਪ੍ਰਧਾਨਗੀ ਹੇਠ ਜਾਨਵਰਾਂ ਤੇ ਅੱਤਿਆਚਾਰ ਰੋਕਣ ਹਿੱਤ ਬਣੀ ਜ਼ਿਲ਼੍ਹਾ ਪੱਧਰੀ ਸੁਸਾਇਟੀ ਦੀ ਹੋਈ ਮੀਟਿੰਗ
11-May-2023 ਤਰਨ ਤਾਰਨ ਸਰਹੱਦੀ ਖੇਤਰ ਦੇ ਪਿੰਡਾਂ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਉਹਨਾਂ ਦੇ ਘਰਾਂ ਦੇ ਨੇੜੇ ਮੁਹੱਇਆ ਕਰਵਾਉਣ ਦੇ ਮੰਤਵ ਨਾਲ ਲਗਾਏ ਜਾ ਰਹੇ ਹਨ ਮੁਫ਼ਤ ਮੈਡੀਕਲ ਕੈਂਪ- ਰਿਸ਼ੀਪਾਲ ਸਿੰਘ
06-May-2023 ਤਰਨ ਤਾਰਨ ਬਲਾਕ ਸੁਰਸਿੰਘ ਦੇ ਵੱਖ ਵੱਖ ਪਿੰਡਾਂ ਵਿੱਚ ਸਿਹਤ ਵਿਭਾਗ ਵੱਲੋਂ "ਈਟ ਰਾਈਟ ਇੰਡੀਆ ਮੁਹਿੰਮ" ਤਹਿਤ ਫੂਡ ਟੈਸਟਿੰਗ ਵੈਨ ਰਾਹੀਂ ਲੋਕਾਂ ਨੂੰ ਖਾਣ ਵਾਲੇ ਪਦਾਰਥਾਂ ਦੀ ਜਾਂਚ ਬਾਰੇ ਕੀਤਾ ਗਿਆ ਜਾਗਰੂਕਤਾ
03-May-2023 ਤਰਨ ਤਾਰਨ ਸੇਵਾ ਕੇਂਦਰਾਂ ਅੰਦਰ ਲੋਕਾਂ ਨੂੰ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਬੇਲੋੜੀ ਦੇਰੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ- ਡਿਪਟੀ ਕਮਿਸ਼ਨਰ ਰਿਸ਼ੀਪਾਲ ਸਿੰਘ
02-May-2023 ਤਰਨ ਤਾਰਨ ਪੰਜਾਬ ਸਰਕਾਰ ਦੀਆਂ ਹਦਾਇਤਾਂ ‘ਤੇ ਅੱਜ ਸਵੇਰੇ 7:30 ਵਜੇ ਖੁੱਲ੍ਹੇ ਜ਼ਿਲ੍ਹੇ ਦੇ ਸਮੂਹ ਸਰਕਾਰੀ ਦਫ਼ਤਰ
28-Apr-2023 ਤਰਨ ਤਾਰਨ ਬੱਚਿਆਂ ਨੂੰ ਐਲਬੇਂਡਾਜੋਲ ਦੀ ਗੋਲੀ ਖੁਆ ਕੇ ਕੀਤੀ ਗਈ “ਨੈਸ਼ਨਲ ਡੀ-ਵਾਰਮਿੰਗ ਡੇ” ਸਬੰਧੀ ਜ਼ਿਲ੍ਹਾ ਪੱਧਰੀ ਮਹਿੰਮ ਦੀ ਸ਼ੁਰੂਆਤ
25-Apr-2023 ਤਰਨ ਤਾਰਨ ਜ਼ਿਲ੍ਹੇ ਦੇ ਸਮੂਹ ਸਕੂਲਾਂ ਅਤੇ ਆਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਦੀ ਡੀ-ਵਾਰਮਿੰਗ ਕਰਨੀ ਯਕੀਨੀ ਬਣਾਈ ਜਾਵੇ- ਡਿਪਟੀ ਕਮਿਸ਼ਨਰ ਡਾ. ਰਿਸ਼ੀਪਾਲ ਸਿੰਘ
21-Apr-2023 ਤਰਨ ਤਾਰਨ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਕੋਵਿਡ-19 ਦੇ ਪ੍ਰਸਾਰ ਨੂੰ ਰੋਕਣ ਲਈ ਕੀਤੇ ਗਏ ਲੋੜੀਂਦੇ ਪ੍ਰਬੰਧ-ਡਿਪਟੀ ਕਮਿਸ਼ਨਰ
18-Apr-2023 ਤਰਨ ਤਾਰਨ ਬਰਸਾਤ ਦੇ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਸੰਭਾਵੀ ਹੜਾਂ ਤੋਂ ਬਚਾਅ ਲਈ ਕੀਤੇ ਜਾਣਗੇ ਲੋੜੀਂਦੇ ਪ੍ਰਬੰਧ- ਡਿਪਟੀ ਕਮਿਸ਼ਨਰ ਰਿਸ਼ੀਪਾਲ ਸਿੰਘ
13-Apr-2023 ਤਰਨ ਤਾਰਨ ਕਣਕ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਰਿਸ਼ੀਪਾਲ ਸਿੰਘ ਵੱਲੋਂ ਦਾਣਾ ਮੰਡੀ ਤਰਨ ਤਾਰਨ ਦੀ ਅਚਨਚੇਤੀ ਚੈਕਿੰਗ
12-Apr-2023 ਤਰਨ ਤਾਰਨ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖ਼ਰੀਦਣਾ ਬਣਾਇਆ ਜਾਵੇਗਾ ਯਕੀਨੀ-ਡਿਪਟੀ ਕਮਿਸ਼ਨਰ ਰਿਸ਼ੀਪਾਲ ਸਿੰਘ
10-Apr-2023 ਤਰਨ ਤਾਰਨ ਜ਼ਿਲ੍ਹੇ ’ਚ ਬਾਰਸ਼ਾਂ ਕਾਰਨ ਖਰਾਬ ਫ਼ਸਲ ਦੀ ਸਪੈਸ਼ਲ ਗਿਰਦਾਵਰੀ ਦਾ ਕੰਮ 70 ਫ਼ੀਸਦੀ ਤੋਂ ਵੱਧ ਮੁਕੰਮਲ-ਰਿਸ਼ੀਪਾਲ ਸਿੰਘ
05-Apr-2023 ਤਰਨ ਤਾਰਨ ਸਰਹੱਦੀ ਖੇਤਰ ਦੇ 160 ਪਿੰਡਾਂ ਵਿੱਚ ਕੀਤਾ ਗਿਆ ਪਿੰਡ ਪੱਧਰੀ ਡਿਫੈਂਸ ਕਮੇਟੀਆਂ ਦਾ ਗਠਨ-ਡਿਪਟੀ ਕਮਿਸ਼ਨਰ ਰਿਸ਼ੀਪਾਲ ਸਿੰਘ
03-Apr-2023 ਤਰਨ ਤਾਰਨ ਕਿਸਾਨਾਂ ਨੂੰ ਖੇਤੀ ਮਾਹਰਾਂ ਵੱਲੋਂ ਦੱਸੀਆਂ ਨਵੀਆਂ ਤਕਨੀਕਾਂ ਨੂੰ ਅਪਣਾ ਕੇ ਖੇਤੀ ਨੂੰ ਲਾਹੇਵੰਦ ਬਣਾਉਣਾ ਚਾਹੀਦਾ ਹੈ - ਰਿਸ਼ੀਪਾਲ ਸਿੰਘ
16-Mar-2023 ਤਰਨਤਾਰਨ ਇਤਿਹਾਸਕ ਕਸਬਾ ਸ਼੍ਰੀ ਗੋਇੰਦਵਾਲ ਸਾਹਿਬ ਦੇ ਜਵਾਹਰ ਨਵੋਦਿਆ ਵਿਦਿਆਲਾ ਤੋਂ ਸ਼੍ਰੀ ਗੁਰੂ ਅਰਜਨ ਦੇਵ ਜੀ ਹਰਿਆਲੀ ਮੁਹਿੰਮ ਤਹਿਤ 2 ਹਜਾਰ ਏਕੜ ਵਿਚ ਲਗਾਏ ਜਾ ਰਹੇ ਮਿੰਨੀ ਜੰਗਲ ਦਾ ਉਦਘਾਟਨ
06-Mar-2023 ਤਰਨ ਤਾਰਨ ਗਰਾਮ ਪੰਚਾਇਤ ਸਰਹਾਲੀ ਕਲਾਂ ਵਿਖੇ 14 ਏਕੜ ਜਮੀਨ ਵਿੱਚ ਲਗਾਏ ਜਾ ਰਹੇ ਮਿੰਨੀ ਜੰਗਲ ਦਾ ਡਿਪਟੀ ਕਮਿਸ਼ਨਰ ਰਿਸ਼ੀਪਾਲ ਸਿੰਘ ਵੱਲੋਂ ਵਿਸ਼ੇਸ ਦੌਰਾ
04-Mar-2023 ਗੋਇੰਦਵਾਲ ਸਾਹਿਬ (ਤਰਨ ਤਾਰਨ) ਡਿਪਟੀ ਕਮਿਸ਼ਨਰ ਰਿਸ਼ੀਪਾਲ ਸਿੰਘ ਵੱਲੋਂ ਕੇਂਦਰੀ ਜੇਲ੍ਹ ਗੋਇੰਦਵਾਲ ਦਾ ਅਚਨਚੇਤ ਦੌਰਾ
03-Mar-2023 ਤਰਨ ਤਾਰਨ ਖੇਮਕਰਨ ਵਿਖੇ ਲਗਾਏ ਗਏ ਜਨ ਸੁਵਿਧਾ ਕੈਂਪ ਦੌਰਾਨ ਲੋਕਾਂ ਨੇ ਵੱਡੀ ਗਿਣਤੀ ਵਿੱਚ ਪਹੁੰਚ ਕੇ ਲਿਆ ਸਰਕਾਰੀ ਸਕੀਮਾਂ ਦਾ ਲਾਭ-ਡਿਪਟੀ ਕਮਿਸ਼ਨਰ
02-Mar-2023 ਖੇਮਕਰਨ (ਤਰਨ ਤਾਰਨ) ਸਰਹੱਦੀ ਇਲਾਕੇ ਦੇ ਲੋਕਾਂ ਨੂੰ ਸਰਕਾਰੀ ਸਹੂਲਤਾਂ ਦਾ ਲਾਭ ਮੁਹੱਈਆ ਕਰਵਾਉਣ ਲਈ 03 ਮਾਰਚ ਨੂੰ ਖੇਮਕਰਨ ਵਿਖੇ ਲੱਗੇਗਾ ਜਨ ਸੁਵਿਧਾ ਕੈਂਪ-ਡਿਪਟੀ ਕਮਿਸ਼ਨਰ
01-Mar-2023 ਖੇਮਕਰਨ (ਤਰਨ ਤਾਰਨ) “ਪੰਜਾਬ ਸਰਕਾਰ, ਤੁਹਾਡੇ ਦੁਆਰ” ਤਹਿਤ 03 ਮਾਰਚ ਨੂੰ ਗੁਰੂਦੁਆਰਾ ਸ੍ਰੀ ਗੁਰੂਸਰ ਸਾਹਿਬ ਨੇੜੇ ਮਹਿਦੀਪੁਰ ਰੋਡ ਖੇਮਕਰਨ ਵਿਖੇ ਲਗਾਇਆ ਜਾਵੇਗਾ ਜਨ ਸੁਵਿਧਾ ਕੈਂਪ-ਡਿਪਟੀ ਕਮਿਸ਼ਨਰ
28-Feb-2023 ਝਬਾਲ (ਤਰਨ ਤਾਰਨ) "ਪੰਜਾਬ ਸਰਕਾਰ, ਤੁਹਾਡੇ ਦੁਆਰ" ਮੁਹਿੰਮ ਤਹਿਤ ਲਗਾਏ ਗਏ ਵਿਸ਼ੇਸ ਕੈਂਪ ਦੌਰਾਨ ਲੋਕਾਂ ਨੇ ਵੱਡੀ ਗਿਣਤੀ ਵਿੱਚ ਪਹੁੰਚ ਕੇ ਵੱਖ-ਵੱਖ ਸਰਕਾਰੀ ਸਕੀਮਾਂ ਦਾ ਲਿਆ ਲਾਹਾ-ਰਿਸ਼ੀਪਾਲ ਸਿੰਘ
27-Feb-2023 ਤਰਨ ਤਾਰਨ "ਪੰਜਾਬ ਸਰਕਾਰ, ਤੁਹਾਡੇ ਦੁਆਰ" ਮੁਹਿੰਮ ਤਹਿਤ ਝਬਾਲ ਵਿਖੇ ਲਗਾਏ ਗਏ ਕੈਂਪ ਦੌਰਾਨ ਡਿਪਟੀ ਕਮਿਸ਼ਨਰ ਤੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਨੇ ਸੁਣੀਆਂ ਲੋਕਾਂ ਦੀਆਂ ਸ਼ਿਕਾਇਤਾਂ
24-Feb-2023 ਤਰਨ ਤਾਰਨ/ਐਸ.ਏ.ਐਸ. ਨਗਰ ਨਿਵੇਸ਼ ਪ੍ਰੋਤਸਾਹਨ ਅਤੇ ਰੈਗੂਲੇਟਰੀ ਮਨਜ਼ੂਰੀਆਂ ਦੇ ਖੇਤਰ ਵਿੱਚ ਵਧੀਆ ਕਾਰਗੁਜ਼ਾਰੀ ਲਈ ਜ਼ਿਲ੍ਹਾ ਤਰਨ ਤਾਰਨ ਨੂੰ ਮਿਲਿਆ ਪਹਿਲਾ ਸਥਾਨ
23-Feb-2023 ਤਰਨ ਤਾਰਨ ਪੰਜਾਬ ਸਰਕਾਰ, ਤੁਹਾਡੇ ਦੁਆਰ” ਤਹਿਤ ਜ਼ਿਲ੍ਹਾ ਤਰਨ ਤਾਰਨ ਵਿੱਚ 27 ਫਰਵਰੀ ਨੂੰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ਼ ਝਬਾਲ ਵਿਖੇ ਲਗਾਇਆ ਜਾਵੇਗਾ ਵਿਸ਼ੇਸ ਕੈਂਪ-ਡਿਪਟੀ ਕਮਿਸ਼ਨਰ
23-Feb-2023 ਤਰਨ ਤਾਰਨ 27 ਫਰਵਰੀ ਨੂੰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਝਬਾਲ ਵਿਖੇ ਲਗਾਇਆ ਜਾਵੇਗਾ ਜਨ ਸੁਵਿਧਾ ਕੈਂਪ : ਰਿਸ਼ੀਪਾਲ ਸਿੰਘ